Media Reports
Sampardai Kar Sewa Sant Baba Tara Singh Ji Sarhali, District Tarn Taran 143410, Punjab
(non-profit/charity). Tel: +91 95014 58787
Gurpuri.com

ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਸਾਹਿਬ ਵਾਲਿਆਂ ਦੇ ਤੀਸਰੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਜੀ ਅਤੇ ਸੰਤ ਬਾਬਾ ਹਾਕਮ ਸਿੰਘ ਜੀ ਵੱਲੋਂ ਅੱਜ ਬਿਆਸ ਦਰਿਆ ਦੇ ਕੰਢੇ ਵੱਸੇ ਅਹਲੀ ਕਲਾਂ ਅਤੇ ਬਾਉਪੁਰ ਦੇ ਆਰਜ਼ੀ ਬੰਨ ਨੂੰ ਬੰਨ੍ਹਣ ਲਈ ਅਰਦਾਸ ਬੇਨਤੀ ਕਰਕੇ ਸੇਵਾ ਸ਼ੁਰੂ ਕੀਤੀ ਗਈ 

ਸੁਲਤਾਨਪੁਰ ਲੋਧੀ ਦੇ ਇਲਾਕਾ ਨਿਵਾਸੀਆਂ ਵੱਲੋਂ ਸੰਤ ਬਾਬਾ ਹਾਕਮ ਸਿੰਘ ਜੀ ਨੂੰ ਕੀਤਾ ਗਿਆ ਸਨਮਾਨਿਤ.